ਪੰਜਾਬ ਚ 18 ਜੂਨ ਤੱਕ ਹੋਇਆ ਇਹ ਵੱਡਾ ਐਲਾਨ ,….. !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੱਸ ਦਈਏ ਸੋ ਪੰਜਾਬ ਦੇ ਵਿੱਚ ਪਿਛਲੇ ਕਾਫੀ ਲੰਮੇ ਸਮੇਂ ਤੋਂ ਜਿਹੜੀਆਂ ਬਹੁਤ ਸਾਰੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਸ਼ਰਾਰਤੀ ਅਨਸਰਾਂ ਦੇ ਵੱਲੋਂ ਮੌਕੇ ਦਾ ਫਾਇਦਾ ਉਠਾ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ

ਜਿਸ ਨਾਲ ਲੋਕਾਂ ਦਾ ਬਹੁਤ ਨੁਕਸਾਨ ਹੁੰਦਾ ਹੈ ਤੇ ਉਹਨਾਂ ਦੇ ਮਨ ਅੰਦਰ ਡਰ ਪੈਦਾ ਹੋ ਜਾਂਦਾ ਹੈ ਸੋ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸਖਤੀ ਵਰਤੀ ਜਾ ਰਹੀ ਹੈ ਸੋ ਹੁਣੇ ਹੁਣੇ ਪੰਜਾਬ ਚ 18 ਜੂਨ ਤੱਕ ਵੱਡਾ ਐਲਾਨ ਹੋਇਆ ਹੈ। ਜ਼ਿਲਾ ਜਲੰਧਰ ਦੇ ਵਧੀਕ ਜ਼ਿਲਾ ਮਜਿਸਟਰੇਟ ਮੇਜਰ ਡਾਕਟਰ

ਅਮਿਤ ਮਹਾਜਨ ਨੇ ਫੌਜਦਾਰੀ ਜਾਪਦਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲੇ ਜਲੰਧਰ ਦੀ ਹੱਦ ਅੰਦਰ ਪੈਂਦੇ ਪੈਟਰੋਲ ਪੰਪਾਂ ਤੇ ਬੈਂਕਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਹੁਕਮਾਂ ਦੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹਨਾਂ ਕੈਮਰਿਆਂ ਦੇ ਅੰਦਰ ਘੱਟੋ ਘੱਟ ਸੱਤ ਦਿਨ ਦੀ ਰਿਕਾਰਡਿੰਗ ਰਹਿਣੀ ਚਾਹੀਦੀ ਹੈ।ਇਹ ਹੁਕਮ 18 ਜੂਨ 202 ਤੱਕ ਲਾਗੂ ਰਹਿਣਗੇ। ਹੁਣੇ ਹੁਣੇ ਵੱਡੀ ਜਾਣਕਾਰੀ ਮਿਲੀ ਹੈ।ਜ਼ਿਲ੍ਹਾ ਜਲੰਧਰ ਅੰਦਰ 18 ਜੂਨ ਤੱਕ ਜਿਹੜੀ

ਇਹ ਸਖਤੀ ਕੀਤੀ ਗਈ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਚੀਕਾ ਮਾਰਦੀ ਰਹੀ ਔਰਤ ਦੇਖੋ ਫਿਰ ਕੀ ਹੋਇਆ !

Please scroll down to watch the full video ਪੂਰੀ ਵੀਡੀਓ ਦੇਖਣ ਲਈ ਥੱਲੇ ਜਾਓ ਜੀ …

Leave a Reply

Your email address will not be published. Required fields are marked *