ਘਰੋਂ ਆਸ਼ਿਕ ਨਾਲ ਭੱਜੀ ਮਾਂ ਬਾਰੇ ਸੁਣੋ ਕੀ ਬੋਲਿਆ 11 ਸਾਲਾ ਪੁੱਤ ਨੇ ,….. !

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ

ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਸ਼ਿਮਲਾਪੁਰੀ ਅਧੀਨ ਘਰੋ ਗਹਿਣੇ ਤੇ ਨਗਦੀ ਚੋਰੀ ਕਰਕੇ ਆਸ਼ਿਕ ਨਾਲ ਭੱਜਣ ਵਾਲੀ ਮਹਿਲਾ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਦਕਿ ਉਸ ਦੇ ਸਾਥੀ ਦੀ ਭਾਲ ਜਾਰੀ ਹੈ

ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕਿਤੇ ਆਰੋਪੀਆਂ ਵੱਲੋਂ ਵਿਆਹ ਸਬੰਧੀ ਫਰਜ਼ੀ ਦਸਤਾਵੇਜ਼ ਪੇਸ਼ ਕਰਕੇ ਹੋਟਲ ਵਿੱਚ ਕਮਰਾ ਤਾਂ ਨਹੀਂ ਲਿਆ ਗਿਆ ਸੀ। ਥਾਣਾ ਸ਼ਿਮਲਾਪੁਰੀ ਦੀ ਐਸ ਐਚ ਓ ਨੇ ਦੱਸਿਆ ਕਿ ਆਰੋਪੀ ਮਹਿਲਾ ਘਰੋ ਨਗਦੀ ਤੇ ਗਹਿਣੇ

ਚੋਰੀ ਕਰਕੇ ਆਪਣੇ ਦੋਸਤ ਨਾਲ ਫਰਾਰ ਹੋ ਗਈ ਸੀ। ਪੁਲਿਸ ਨੇ ਆਰੋਪੀ ਮਹਿਲਾ ਨੂੰ ਕਾਬੂ ਕਰ ਲਿਆ ਹੈ ਤੇ ਉਸਦੇ ਸਾਥੀ ਦੀ ਭਾਲ ਕਰ ਰਹੀ ਹੈ ਤੇ ਮਾਮਲੇ ਦੀ ਧਾਰਾ ਵਿੱਚ ਵੀ ਵਾਧਾ ਕੀਤਾ ਜਾਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਰਕੇ ਹੋਇਆ ਜਿਊਦਾ ਦੇਖੋ ਕੀ ਹੁੰਦਾ ਮਰਨ ਤੋ ਬਾਅਦ !

Please scroll down to watch the full video ਪੂਰੀ ਵੀਡੀਓ ਦੇਖਣ ਲਈ ਥੱਲੇ ਜਾਓ ਜੀ …

Leave a Reply

Your email address will not be published. Required fields are marked *