ਦੇਖੋ ਜਵਾਈ ਦਾ ਹਾਲ ਮਿੰਟਾਂ ਸੈਕਿੰਟਾਂ ਚ ਘਰ ਨੂੰ ਕਰਤਾ ਬਰਬਾਦ ,… !

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ

ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਲੁਧਿਆਣਾ ਦੇ ਥਾਣਾ ਢਾਬਾ ਨਗਰ ਅਧੀਨ ਪੈਂਦੇ ਗੋਬਿੰਦ ਨਗਰ ਦੇ ਵਿੱਚ ਉਸ ਸਮੇਂ ਹਫੜਾ ਤਫੜੀ ਮੱਚ ਗਈ ਜਦੋਂ ਇਸ ਜੋਤੀ ਨਾਂ ਦੀ ਕੁੜੀ ਦੇ ਘਰ ਵਾਲੇ ਵੱਲੋਂ ਘਰੇਲੂ ਝਗੜੇ ਦੇ ਚਲਦਿਆਂ ਸਹਰੇ ਪਰਿਵਾਰ ਦੇ

ਘਰ ਨੂੰ ਅੱਗ ਲਗਾ ਦਿੱਤੀ ਗਈ। ਇਨਾ ਹੀ ਨਹੀਂ ਜੋਤੀ ਦੇ ਨਾਲ ਕੁੱਟਮਾਰ ਵੀ ਕੀਤੀ ਗਈ ਹੈ। ਆਪਣੇ ਘਰ ਵਾਲੇ ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਜੋਤੀ ਨੇ ਦੱਸਿਆ ਕਿ ਉਸਦਾ ਘਰ ਵਾਲਾ ਘਟੀਆ ਕਰਤੂਤ ਕਰਕੇ ਘਰੋਂ ਫਰਾਰ ਹੋ ਗਿਆ।

ਤੇ ਅੱਗ ਦੇ ਨਾਲ ਉਹਨਾਂ ਦਾ ਸਾਰਾ ਘਰ ਅਤੇ ਸਮਾਨ ਸੜ ਕੇ ਸੁਆਹ ਹੋ ਗਿਆ। ਦੱਸ ਦਈਏ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚ ਕੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

ਅਤੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਵੀ ਜਾਰੀ ਹੈ। ਜਲਦ ਹੀ ਉਸ ਨੂੰ ਕਾਬੂ ਕਰਕੇ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ

ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਕੁੜੀ ਨੇ ਮਾਰੀਆ ਚੀਕਾਂ ਲੋਕਾ ਨੇ ਕਰਤਾ ਅਜਿਹਾ ਦੇਖੋ !

Please scroll down to watch the full video ਪੂਰੀ ਵੀਡੀਓ ਦੇਖਣ ਲਈ ਥੱਲੇ ਜਾਓ ਜੀ …

Leave a Reply

Your email address will not be published. Required fields are marked *